Asa Di Vaar in Punjabi (Gurmukhi)
Nitnem Sahib 2 · Asa Di Vaar | Nitnem Sahib Punjabi Hindi English English Meaning ੴ ਸਤਿਗੁਰ ਪ੍ਰਸਾਦਿ ॥ਆਸਾ ਮਹਲਾ ੪ ਛੰਤ ਘਰੁ ੪ ॥ ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥ਜਨੁ ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ …